ਬੁੱਲ੍ਹੇ ਸ਼ਾਹ ਰੰਗ ਫਿੱਕੇ ਹੋ ਗਏ ਤੇਰੇ ਬਾਝੋਂ ਸਾਰੇ ,,
ਤੂੰ ਐਵੇ ਨਾਂ ਡਰਿਆ ਕਰ ਕੋਈ ਨੀ ਲੈਂਦਾ ਤੇਰੀ ਥਾਂ ਵੇ
ਅਸੀਂ ਇਸ਼ਕ ਦੇ ਵੈਰੀ ਆਪ ਹੋਏ ਤੇ ਖੁਦ ਨੂੰ ਜ਼ਹਿਰ ਖੁਵਾ ਬੈਠੇ
ਇਸ ਗੱਲ ਦਾ ਖਾਈ ਜਾਂਦਾ ਕਿ ਗੱਲਾਂ ਹੀ ਰਹਿ ਗਈਆਂ
ਕੁੱਝ ਸੋਹਣੀਆ ਹੀਰਾਂ ਤੋਂ ਮਿਰਜ਼ੇ ਦਿਆਂ ਤੀਰਾਂ ਤੋਂ
ਸਭ ਤੋਂ ਔਖਾ ਰਸਤਾ ਉਹ ਹੈ ਜੋ ਤੁਹਾਨੂੰ ਇਕੱਲਿਆਂ ਤੁਰਨਾ ਪੈਂਦਾ ਹੈ
ਕਿਉਂਕਿ ਮੁਸ਼ਕਿਲ ਰਾਹਵਾਂ ਹੀ ਖੂਬਸੂਰਤ ਮੰਜ਼ਿਲ ਵੱਲ ਲੈਕੇ ਜਾਂਦੀਆਂ ਨੇਂ
ਫੁੱਲ ਗਮਲੇ ‘ਚੋਂ ਸੁੱਕ ਜਾਂਦੇ ਉੱਤੋਂ ਜਿਹੜੇ ਹੱਸਦੇ ਨੇ,
ਧਰਮ ਦੇ ਚਸ਼ਮੇ ਨਾਲ ਜੋ ਦਿੱਖ ਰਹੀ ਹੈ ਸੁਨਹਿਰੀ ਗੁਜਰਗਾਹ
ਦਿਲ ਤੋਂ ਉੱਤਰੇ ਲੋਕ ਦੁਬਾਰਾ ਜੁੜਦੇ ਨਹੀਂ ਹੁੰਦੇ
ਜਹਾਂ ਹਮ ਖੜ੍ਹੇ ਹੈਂ,,ਵਹਾਂ ਤੁਮ ਪਹੁੰਚ ਨਹੀਂ ਸਕਤੇ
ਲਿਫਟ ਕਦੇ ਵੀ ਬੰਦ ਹੋ ਸਕਦੀ ਹੈ ਪਰ ਪੌੜੀਆਂ ਹਮੇਸ਼ਾਂ ਉਚਾਈ ਤੱਕ ਲੈਕੇ ਜਾਂਦੀਆਂ ਹਨ
ਦਰਦ ਦੀ ਸ਼ਾਮ ਹੋਵੇ , ਜਾਂ ਸੁੱਖ ਦਾ ਸਵੇਰਾ ਹੋਵੇ,
ਦੋ ਕਦਮ punjabi status ਜੋ ਅਬੀ ਚਲੇ ਨਹੀਂ ਵੋ ਹਮੇਂ ਰਫ਼ਤਾਰ ਕਿ ਬਾਤੇਂ ਕਰਤੇ ਹੈਂ.